ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮਤੰਰੀ ਨੇ ਸਾਬਕਾ ਰਾਜਪਾਲ, ਸ਼੍ਰੀ ਓਪੀ ਕੋਹਲੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
20 FEB 2023 8:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਜਪਾਲ, ਸ਼੍ਰੀ ਓਪੀ ਕੋਹਲੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼੍ਰੀ ਓਪੀ ਕੋਹਲੀ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਾਂਸਦ ਅਤੇ ਰਾਜਪਾਲ ਦੇ ਰੂਪ ਵਿੱਚ, ਉਨ੍ਹਾਂ ਦੇ ਜਨ ਭਲਾਈ ਦੇ ਮੁੱਦਿਆਂ ’ਤੇ ਧਿਆਨ ਕੇਂਦ੍ਰਿਤ ਕੀਤਾ। ਉਹ ਸਿੱਖਿਆ ਖੇਤਰ ਦੇ ਪ੍ਰਤੀ ਵੀ ਜਾਗਰੂਕ ਸੀ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(Release ID: 1900982)
ਵਿਜ਼ੀਟਰ ਕਾਊਂਟਰ : 135
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam