ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਬ੍ਰੌਡ ਗੇਜ ਰੇਲ ਨੈਟਵਰਕ ਦੇ ਸ਼ਤ-ਪ੍ਰਤੀਸ਼ਤ ਬਿਜਲੀਕਰਣ ’ਤੇ ਪ੍ਰਸੰਨਤਾ ਵਿਅਕਤ ਕੀਤੀ

Posted On: 22 FEB 2023 10:12AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਵਿੱਚ ਬ੍ਰੌਡ ਗੇਜ ਰੇਲ ਨੈਟਵਰਕ ਦੇ ਸ਼ਤ-ਪ੍ਰਤੀਸ਼ਤ ਬਿਜਲੀਕਰਣ ’ਤੇ ਪ੍ਰਸੰਨਤਾ ਵਿਅਕਤ ਕੀਤੀ।

ਉੱਤਰ ਪ੍ਰਦੇਸ਼ ਵਿੱਚ ਬ੍ਰੌਡ ਗੇਜ ਰੇਲ ਨੈਟਵਰਕ ਦੇ ਸ਼ਤ-ਪ੍ਰਤੀਸ਼ਤ ਬਿਜਲੀਕਰਣ ਬਾਰੇ ਰੇਲ ਮੰਤਰਾਲੇ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਬਹੁਤ ਵਧੀਆ!”

*****

ਡੀਐੱਸ/ਐੱਸਟੀ



(Release ID: 1901384) Visitor Counter : 121