ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਹਵਾਬਾਜ਼ੀ ਸੈਕਟਰ ਲੋਕਾਂ ਨੂੰ ਨੇੜੇ ਲਿਆ ਰਿਹਾ ਹੈ ਅਤੇ ਰਾਸ਼ਟਰੀ ਪ੍ਰਗਤੀ ਨੂੰ ਹੁਲਾਰਾ ਦੇ ਰਿਹਾ ਹੈ: ਪ੍ਰਧਾਨ ਮੰਤਰੀ

प्रविष्टि तिथि: 22 FEB 2023 12:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਵਾਈ ਅੱਡਿਆਂ ਦੀ ਸੰਖਿਆ ਵਿੱਚ ਵਾਧੇ ਦੀ ਸ਼ਲਾਘਾ ਕੀਤੀ ਹੈ ਕਿਉਂਕਿ ਘਰੇਲੂ ਹਵਾਈ ਯਾਤਰੀਆਂ ਦੀ ਆਵਾਜਾਈ 4.45 ਲੱਖ ਤੱਕ ਪਹੁੰਚ ਗਈ ਹੈ, ਜੋ ਕੋਵਿਡ ਤੋਂ ਬਾਅਦ ਇੱਕ ਨਵਾਂ ਉੱਚਾ ਪੱਧਰ ਹੈ।

 

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ, ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਵਧੇਰੇ ਹਵਾਈ ਅੱਡੇ ਅਤੇ ਬਿਹਤਰ ਕਨੈਕਟੀਵਿਟੀ... ਹਵਾਬਾਜ਼ੀ ਸੈਕਟਰ ਲੋਕਾਂ ਨੂੰ ਨੇੜੇ ਲਿਆ ਰਿਹਾ ਹੈ ਅਤੇ ਰਾਸ਼ਟਰੀ ਪ੍ਰਗਤੀ ਨੂੰ ਹੁਲਾਰਾ ਦੇ ਰਿਹਾ ਹੈ।”

 

 

 ********

 

ਡੀਐੱਸ/ਟੀਐੱਸ

 


(रिलीज़ आईडी: 1901452) आगंतुक पटल : 139
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam