ਪ੍ਰਧਾਨ ਮੰਤਰੀ ਦਫਤਰ
ਸਰਕਾਰ ਗ੍ਰੀਨ ਐਨਰਜੀ ਦੇ ਖੇਤਰ ਵਿੱਚ ਟਿਕਾਊ ਵਿਕਾਸ ਦੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ
प्रविष्टि तिथि:
23 FEB 2023 9:14AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਗ੍ਰੀਨ ਐਨਰਜੀ ਦੇ ਖੇਤਰ ਵਿੱਚ ਟਿਕਾਊ ਵਿਕਾਸ ਦੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।
ਸ਼੍ਰੀ ਮੋਦੀ ਨੇ ਇਹ ਵਿਚਾਰ ਕੇਂਦਰੀ ਭਾਰੀ ਉਦਯੋਗ ਮੰਤਰੀ, ਡਾ. ਮਹੇਂਦਰ ਨਾਥ ਪਾਂਡੇ ਦੇ ਇੱਕ ਟਵੀਟ ਦੇ ਜਵਾਬ ਵਿੱਚ ਵਿਅਕਤ ਕੀਤਾ, ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫੇਮ II ਯੋਜਨਾ ਦੇ ਤਹਿਤ ਇਲੈਕਟ੍ਰਿਕ ਵਾਹਨਾਂ ਨੇ 22.9 ਕਰੋੜ ਲੀਟਰ ਈਂਧਣ ਬਚਾਇਆ ਹੈ ਅਤੇ ਨਾਲ ਹੀ 33.9 ਕਰੋੜ ਕਿਲੋਗ੍ਰਾਮ ਸੀਓ2 ਨੂੰ ਘੱਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਗ੍ਰੀਨ ਐਨਰਜੀ ਦੇ ਖੇਤਰ ਵਿੱਚ ਟਿਕਾਊ ਵਿਕਾਸ ਦੇ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹੈ।”
https://twitter.com/narendramodi/status/1628589058007105536
****
ਡੀਐੱਸ/ਐੱਸਟੀ
(रिलीज़ आईडी: 1901836)
आगंतुक पटल : 191
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam