ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਬਲੌਦਾਬਾਜ਼ਾਰ-ਭਾਟਾਪਾਰਾ ਜ਼ਿਲ੍ਹੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ
ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
24 FEB 2023 11:13AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਲੌਦਾਬਾਜ਼ਾਰ-ਭਾਟਾਪਾਰਾ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਛੱਤੀਸਗੜ੍ਹ ਦੇ ਬਲੌਦਾਬਾਜ਼ਾਰ-ਭਾਟਾਪਾਰਾ ਜ਼ਿਲ੍ਹੇ ਵਿੱਚ ਹੋਈ ਸੜਕ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਛੱਤੀਸਗੜ੍ਹ ਦੇ ਬਲੌਦਾਬਾਜ਼ਾਰ-ਭਾਟਾਪਾਰਾ ਜ਼ਿਲ੍ਹੇ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖਮੀ ਲੋਕ ਜਲਦੀ ਠੀਕ ਹੋਣ: PM @narendramodi
“ਬਲੌਦਾਬਾਜ਼ਾਰ-ਭਾਟਾਪਾਰਾ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਕਰੀਬੀ ਪਰਿਜਨ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ। PM @narendramodi
******
ਡੀਐੱਸ/ਐੱਸਟੀ
(Release ID: 1902014)
Visitor Counter : 146
Read this release in:
Bengali
,
English
,
Urdu
,
Marathi
,
Hindi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam