ਪ੍ਰਧਾਨ ਮੰਤਰੀ ਦਫਤਰ
ਕਨੈਕਟੀਵਿਟੀ ਵਿੱਚ ਹੀ ਦੇਸ਼ ਦੀ ਸਮ੍ਰਿੱਧੀ ਨਿਹਿਤ ਹੈ ਅਤੇ ਇਹ ਸਾਡੀਆਂ ਪ੍ਰਾਥਮਿਕਤਾਵਾਂ ਵਿੱਚ ਸਭ ਤੋਂ ਉੱਪਰ ਹੈ: ਪ੍ਰਧਾਨ ਮੰਤਰੀ
Posted On:
25 FEB 2023 9:46AM by PIB Chandigarh
ਪ੍ਰਧਾਨ ਮੰਤਰੀ ਨੇ ਖਜਾਨੀ ਵਿਧਾਨ ਸਭਾ ਹਲਕੇ ਵਿੱਚ ਬੇਲਘਾਟ ਤੋਂ ਸਿਕਰੀਗੰਜ ਦੀ ਅੱਠ ਕਿਲੋਮੀਟਰ ਲੰਬੀ ਸੜਕ ਨੂੰ ਚੌੜਾ ਕਰਨ ਦਾ ਕੰਮ ਪੂਰਾ ਹੋ ਜਾਣ ’ਤੇ ਉਸ ਖੇਤਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ, ਸੰਤ ਕਬੀਰ ਨਗਰ ਤੋਂ ਸਾਂਸਦ ਸ਼੍ਰੀ ਪ੍ਰਵੀਣ ਨਿਸ਼ਾਦ ਦੇ ਉਸ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਸ਼੍ਰੀ ਨਿਸ਼ਾਦ ਨੇ ਉਪਰੋਕਤ ਸੜਕ ਨੂੰ ਚੌੜਾ ਕੀਤੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ।
ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਕਨੈਕਟੀਵਿਟੀ ਵਿੱਚ ਹੀ ਦੇਸ਼ ਦੀ ਸਮ੍ਰਿੱਧੀ ਹੈ ਅਤੇ ਇਹ ਸਾਡੀਆਂ ਪ੍ਰਾਥਮਿਕਤਾਵਾਂ ਵਿੱਚ ਸਭ ਤੋਂ ਉਪਰ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਬਹੁਤ-ਬਹੁਤ ਵਧਾਈ। ਕਨੈਕਟੀਵਿਟੀ ਵਿੱਚ ਹੀ ਦੇਸ਼ ਦੀ ਸਮ੍ਰਿੱਧੀ ਨਿਹਿਤ ਹੈ ਅਤੇ ਇਹ ਸਾਡੀਆਂ ਪ੍ਰਾਥਮਿਕਤਾਵਾਂ ਵਿੱਚ ਸਭ ਤੋਂ ਉੱਪਰ ਹੈ।”
***********
ਡੀਐੱਸ/ਐੱਸਟੀ
(Release ID: 1902475)
ਵਿਜ਼ੀਟਰ ਕਾਊਂਟਰ : 177
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam