ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜ਼ਿਲ੍ਹੇ ਦੇ ਸਥਾਪਨਾ ਦਿਵਸ ਨੂੰ ਮਨਾਉਣ ਦੇ ਇਨੋਵੇਟਿਵ ਤਰੀਕੇ ਦੀ ਸਰਾਹਨਾ ਕੀਤੀ
प्रविष्टि तिथि:
25 FEB 2023 9:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟਿਹਰੀ ਗੜ੍ਹਵਾਲ ਦੇਹਰਾਦੂਨ ਤੋਂ ਸਾਂਸਦ ਮਾਲਾ ਰਾਜ ਲਕਸ਼ਮੀ ਸ਼ਾਹ ਦੁਆਰਾ ਟਿਹਰੀ ਗੜ੍ਹਵਾਲ ਸੰਸਦੀ ਖੇਤਰ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਸਥਾਪਨਾ ਦਿਵਸ ਨੂੰ ਮਨਾਉਣ ਦੇ ਤਰੀਕੇ ਦੀ ਪ੍ਰਸ਼ੰਸਾ ਕੀਤੀ ਹੈ।
ਟਿਹਰੀ ਗੜ੍ਹਵਾਲ ਤੋਂ ਸਾਂਸਦੇ ਦ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਆਪਣੇ ਜ਼ਿਲ੍ਹੇ ਦੇ ਸਥਾਪਨਾ ਦਿਵਸ ਨੂੰ ਮਨਾਉਣ ਦੀ ਬਿਹਤਰੀਨ ਪਹਿਲ! ਅਜਿਹੇ ਪ੍ਰਯਾਸਾਂ ਨਾਲ ਲੋਕਾਂ ਵਿੱਚ ਅਲੱਗ-ਅਲੱਗ ਖੇਤਰਾਂ ਬਾਰੇ ਜਾਨਣ ਦੀ ਉਤਸੁਕਤਾ ਵਧੇਗੀ।”
************
ਡੀਐੱਸ/ਐੱਸਟੀ
(रिलीज़ आईडी: 1902655)
आगंतुक पटल : 154
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada