ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈੱਸ ਬਿਆਨ

प्रविष्टि तिथि: 23 FEB 2023 2:34PM by PIB Chandigarh

ਭਾਰਤ ਦੇ ਸੰਵਿਧਾਨ ਦੀ ਧਾਰਾ 224 (1) ਰਾਹੀਂ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ, ਮਿਤੀ 23.02.2023 ਦੀ ਸਮਸੰਖਿਅਕ ਨੋਟੀਫਿਕੇਸ਼ਨ ਰਾਹੀਂ, ਰਾਸ਼ਟਰਪਤੀ ਨੇ ਐਡਵੋਕੇਟ ਸ਼੍ਰੀ ਵੈਂਕਟਚਾਰੀ ਲਕਸ਼ਮੀਨਾਰਾਇਣਨ ਨੂੰ ਮਦਰਾਸ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਚਾਰਜ ਸੰਭਾਲਣ ਦੀ ਮਿਤੀ ਤੋਂ ਦੋ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਹੈ।

*******

ਐੱਸਐੱਸ/ਆਰਕੇਐੱਮ


(रिलीज़ आईडी: 1902702) आगंतुक पटल : 129
इस विज्ञप्ति को इन भाषाओं में पढ़ें: English , Urdu , हिन्दी , Tamil