ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉੱਚ ਗੁਣਵੱਤਾ ਵਾਲੇ ਸ਼੍ਰੀ ਅੰਨ ਉਤਪਾਦਾਂ ਨੂੰ ਪ੍ਰਤੋਸਾਹਿਤ ਕਰਨ ਦੀ ਦਿਸ਼ਾ ਵਿੱਚ ਚੁੱਕੇ ਗਏ ਮਹਤੱਵਪੂਰਨ ਕਦਮਾਂ ਦੀ ਸ਼ਲਾਘਾ ਕੀਤੀ

प्रविष्टि तिथि: 26 FEB 2023 10:36AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉੱਚ ਗੁਣਵੱਤਾ ਵਾਲੇ ਸ਼੍ਰੀ ਅੰਨ ਉਤਪਾਦਾਂ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਚੁੱਕੇ ਗਏ ਮਹਤੱਵਪੂਰਨ ਕਦਮਾਂ ਦੀ ਸ਼ਲਾਘਾ ਕੀਤੀ ਹੈ।

ਸ਼੍ਰੀ ਮੋਦੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁੱਖ ਮੰਡਾਵੀਆ ਦੇ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਮੰਤਰੀ ਨੇ ਸੂਚਿਤ ਕੀਤਾ ਹੈ ਕਿ ਐੱਫਐੱਸਐੱਸਏਆਈ ਇੰਡੀਆ ਨੇ ਘਰੇਲੂ ਅਤੇ ਗਲੋਬਲ ਬਾਜ਼ਾਰਾਂ ਵਿਚ ਚੰਗੀ ਗੁਣਵੱਤਾ ਵਾਲੇ ਮੋਟੇ ਅਨਾਜ ਦੀ ਉਪਲਬੱਧਤਾ ਨੂੰ ਸੁਨਿਸ਼ਚਿਤ ਕਰਨ ਲਈ 8 ਗੁਣਵੱਤਾ ਮਾਪਦੰਡਾਂ ਨੂੰ  ਨਿਰਧਾਰਿਤ ਕਰਦੇ ਹੋਏ 15 ਤਰ੍ਹਾਂ ਦੇ ਮੋਟੇ ਅਨਾਜ ਦੇ ਲਈ ਇੱਕ ਵਿਆਪਕ ਸਮੂਹ ਮਾਪਦੰਡ ਤਿਆਰ ਕੀਤਾ ਹੈ। 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਭਾਰਤ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉੱਚ ਗੁਣਵੱਤਾ ਵਾਲੇ ਸ਼੍ਰੀ ਅੰਨ ਉਤਪਾਦਾਂ ਨੂੰ ਪ੍ਰਤੋਸਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਨ ਕਦਮ।”

***********

ਡੀਐੱਸ/ਐੱਸਟੀ/ਏਕੇ

 


(रिलीज़ आईडी: 1902748) आगंतुक पटल : 185
इस विज्ञप्ति को इन भाषाओं में पढ़ें: Bengali , English , Urdu , हिन्दी , Marathi , Assamese , Manipuri , Gujarati , Odia , Tamil , Telugu , Kannada , Malayalam