ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 28 FEB 2023 10:01AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ ਅਤੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਅਤੇ ਉਤਕ੍ਰਿਸ਼ਟ ਪ੍ਰਸ਼ਾਸਕ ਦੇ ਰੂਪ ਵਿੱਚ ਉਨ੍ਹਾਂ ਨੂੰ ਯਾਦ ਕੀਤਾ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:

 “ਆਪਣੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀਆਂ। ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਅਤੇ ਇੱਕ ਉਤਕ੍ਰਿਸ਼ਟ ਪ੍ਰਸ਼ਾਸਕ ਦੇ ਰੂਪ ਵਿੱਚ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਐਮਰਜੈਂਸੀ ਦੇ ਪ੍ਰਤੀਰੋਧ ਵਿੱਚ ਅਤੇ ਉਸ ਦੇ ਬਾਅਦ ਦੇ ਕਾਲਖੰਡ ਵਿੱਚ ਰਾਸ਼ਟਰ ਨੂੰ ਦਿਸ਼ਾ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਵੀ ਮਿਸਾਲਯੋਗ  ਹੈ।”

 

*****

ਡੀਐੱਸ/ਐੱਸਟੀ

 



(Release ID: 1903020) Visitor Counter : 71