ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਖਾਦਾਂ ਦੇ ਮਾਮਲੇ ਵਿੱਚ ਆਤਮਨਿਰਭਰਤਾ ਦੀ ਦਿਸ਼ਾ ਵਿੱਚ ਇੱਕ ਹੋਰ ਬੜੀ ਉਪਲਬਧੀ


ਨੈਨੋ ਯੂਰੀਆ ਦੇ ਬਾਅਦ, ਨੈਨੋ ਡੀਏਪੀ ਨੂੰ ਮਨਜ਼ੂਰੀ ਮਿਲੀ

ਪ੍ਰਧਾਨ ਮੰਤਰੀ ਨੇ ਇਸ ਨੂੰ ਕਿਸਾਨਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ

प्रविष्टि तिथि: 05 MAR 2023 9:44AM by PIB Chandigarh

ਭਾਰਤ ਸਰਕਾਰ ਨੇ ਨੈਨੋ ਯੂਰੀਆ ਦੇ ਬਾਅਦ ਹੁਣ ਨੈਨੋ ਡੀਏਪੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਇਹ ਨਿਰਣਾ ਸਾਡੇ ਕਿਸਾਨ ਭਾਈਆਂ ਅਤੇ ਭੈਣਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"हमारे किसान भाई-बहनों का जीवन और आसान बनाने की दिशा में एक अहम कदम।"

“ਸਾਡੇ ਕਿਸਾਨ ਭਾਈ-ਭੈਣਾਂ ਦਾ ਜੀਵਨ ਹੋਰ ਅਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ।”

 

*******

ਡੀਐੱਸ/ਐੱਸਟੀ


(रिलीज़ आईडी: 1904575) आगंतुक पटल : 217
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam