ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
05 MAR 2023 9:22AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਇੱਕ ਜ਼ਿਕਰਯੋਗ ਨੇਤਾ ਅਤੇ ਸੰਸਥਾ ਨਿਰਮਾਤਾ ਬੀਜੂ ਬਾਬੂ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਦਿੰਦਾ ਹਾਂ। ਉਹ ਇੱਕ ਊਰਜਾਵਾਨ ਅਤੇ ਬਹੁਆਯਾਮੀ ਨੇਤਾ ਸਨ, ਜਿਨ੍ਹਾਂ ਨੇ ਓਡੀਸ਼ਾ ਦੀ ਪ੍ਰਗਤੀ ਵਿੱਚ ਅਦਭੁਤ ਯੋਗਦਾਨ ਦਿੱਤਾ ਹੈ। ਐਮਰਜੈਂਸੀ ਖ਼ਿਲਾਫ਼ ਲੜਨ ਵਿੱਚ ਵੀ ਉਨ੍ਹਾਂ ਦੀ ਭੂਮਿਕਾ ਜ਼ਿਕਰਯੋਗ ਹੈ।
******
ਡੀਐੱਸ/ਐੱਸਟੀ
(रिलीज़ आईडी: 1904576)
आगंतुक पटल : 180
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam