ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਹਿਮਦਾਬਾਦ-ਮੇਹਸਾਣਾ (64.27 ਕਿਲੋਮੀਟਰ) ਗੇਜ ਪਰਿਵਰਤਨ ਪ੍ਰੋਜੈਕਟ ਪੂਰਾ ਹੋਣ ‘ਤੇ ਖੁਸ਼ੀ ਵਿਅਕਤ ਕੀਤੀ
प्रविष्टि तिथि:
06 MAR 2023 8:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ-ਮੇਹਸਾਣਾ (64.27 ਕਿਲੋਮੀਟਰ) ਗੇਜ ਪਰਿਵਰਤਨ ਪ੍ਰੋਜੈਕਟ ਪੂਰਾ ਹੋਣ ‘ਤੇ ਖੁਸ਼ੀ ਵਿਅਕਤ ਕੀਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਵਪਾਰ ਅਤੇ ਸੰਪਰਕ ਦੀ ਦ੍ਰਿਸ਼ਟੀ ਤੋਂ ਬਹੁਤ ਅੱਛਾ ਸਾਬਤ ਹੋਵੇਗਾ।
ਇਹ ਪ੍ਰੋਜੈਕਟ ਟ੍ਰੇਨ ਸੰਚਾਲਨ ਨੂੰ ਸੁਚਾਰੂ ਕਰੇਗਾ, ਅਹਿਮਦਾਬਾਦ ਅਤੇ ਮੇਹਸਾਣਾ ਦੇ ਦਰਮਿਆਨ ਯਾਤਰਾ ਦੇ ਸਮੇਂ ਨੂੰ ਘੱਟ ਕਰੇਗਾ ਅਤੇ ਪ੍ਰਮੁੱਖ ਅਹਿਮਦਾਬਾਦ- ਦਿੱਲੀ ਮਾਰਗ ‘ਤੇ ਮਾਲ ਢੁਆਈ ਦੀ ਸਮਰੱਥਾ ਵਧਾਏਗਾ।
ਰੇਲ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਵਪਾਰ ਅਤੇ ਸੰਪਰਕ ਦੇ ਲਈ ਮਹੱਤਵਪੂਰਨ।”
******
ਡੀਐੱਸ/ਐੱਸਟੀ
(रिलीज़ आईडी: 1904985)
आगंतुक पटल : 158
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam