ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਿਲੌਂਗ ਵਿੱਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
Posted On:
07 MAR 2023 2:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੋਨਰਾਡ ਕੇ. ਸੰਗਮਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਅੱਜ ਸਹੁੰ ਚੁੱਕਣ ਵਾਲੇ ਸਾਰੇ ਨੇਤਾਵਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਸੰਗਮਾ ਕੋਨਾਰਡ (@SangmaConrad) ਜੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਅੱਜ ਸਹੁੰ ਚੁੱਕਣ ਵਾਲੇ ਸਾਰੇ ਨੇਤਾਵਾਂ ਨੂੰ ਵਧਾਈਆਂ। ਮੇਘਾਲਿਆ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣ ਦੇ ਉਨ੍ਹਾਂ ਦੇ ਪ੍ਰਯਾਸ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।”
******
ਡੀਐੱਸ/ਐੱਸਟੀ
(Release ID: 1904991)
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam