ਪ੍ਰਧਾਨ ਮੰਤਰੀ ਦਫਤਰ
ਅਸੀਂ ਪੂਰੇ ਜੋਸ਼ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਉੱਤਰ-ਪੂਰਬ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਾਂਗੇ: ਪ੍ਰਧਾਨ ਮੰਤਰੀ
प्रविष्टि तिथि:
06 MAR 2023 8:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੂਰੇ ਜੋਸ਼ ਦੇ ਨਾਲ ਕੰਮ ਕਰਦੇ ਰਹਿਣ ਅਤੇ ਉੱਤਰ ਪੂਰਬ ਦੀਆਂ ਵਿਕਾਸ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਨੂੰ ਲੈ ਕੇ ਆਪਣੀ ਪ੍ਰਤੀਬੱਧਤਾ ਦੁਹਰਾਈ ਹੈ।
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਆਪਣੇ ਇੱਕ ਟਵੀਟ ਥ੍ਰੈੱਡ ਵਿੱਚ ਪ੍ਰਧਾਨ ਮੰਤਰੀ ਦੇ ਉੱਤਰ-ਪੂਰਬ ਨਾਲ ਜੁੜਾਅ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਤਾਰ ਨਾਲ ਦੱਸਿਆ ਸੀ, ਸ਼੍ਰੀ ਮੋਦੀ ਨੇ ਉਸ ਥ੍ਰੈੱਡ ਨੂੰ ਟਵੀਟ ਕੀਤਾ:
“ਅਸੀਂ ਪੂਰੇ ਜੋਸ਼ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਉੱਤਰ ਪੂਰਬ ਦੀਆਂ ਵਿਕਾਸ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਾਂਗੇ।
https://twitter.com/narendramodi/status/1632733710352019461
****
ਡੀਐੱਸ
(रिलीज़ आईडी: 1904996)
आगंतुक पटल : 126
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam