ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਵਿੱਚ ਡਾ. ਮਾਣਿਕ ਸਾਹਾ ਅਤੇ ਮੰਤਰੀਆਂ ਨੂੰ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
Posted On:
08 MAR 2023 3:32PM by PIB Chandigarh
ਪ੍ਰਧਾਨ ਮੰਤਰੀ , ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਮਾਣਿਕ ਸਾਹਾ ਨੂੰ ਤ੍ਰਿਪੁਰਾ ਦੇ ਮੁੱਖ ਮੰਤਰੀ ਦੇ ਤੌਰ ‘ਤੇ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਰਾਜ ਸਰਕਾਰ ਵਿੱਚ ਮੰਤਰੀਆਂ ਦੇ ਤੌਰ ‘ਤੇ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਉਪਸਥਿਤ ਸਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਡਾ. ਮਾਣਿਕ ਸਾਹਾ ਜੀ ਅਤੇ ਪੂਰੀ ਟੀਮ ਨੂੰ ਅੱਜ ਸਹੁੰ ਚੁੱਕਣ ‘ਤੇ ਵਧਾਈ। ਇਹ ਟੀਮ ਨਿਸ਼ਚਿਤ ਤੌਰ ’ਤੇ ਇੱਕ ਵਾਰ ਫਿਰ ਲੋਕਾਂ ਦੁਆਰਾ ਦਿੱਤੇ ਗਏ ਜਨਾਦੇਸ਼ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰੇਗੀ ਅਤੇ ਤ੍ਰਿਪੁਰਾ ਦੀ ਵਿਕਾਸ ਯਾਤਰਾ ਨੂੰ ਗਤੀ ਦੇਵੇਗੀ। ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ। @DrManikSaha2"
************
ਡੀਐੱਸ/ਏਕੇ
(Release ID: 1905302)
ਵਿਜ਼ੀਟਰ ਕਾਊਂਟਰ : 140
Read this release in:
Kannada
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam