ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਇੰਦਿਬੋਰ ਦੇਉਰੀ (Indibor Deuri) ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
Posted On:
08 MAR 2023 8:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਵਿਦਵਾਨ ਸ਼੍ਰੀ ਇੰਦਿਬੋਰ ਦੇਉਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:
“ਸ਼੍ਰੀ ਇੰਦਿਬੋਰ ਦੇਉਰੀ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਸਾਹਿਤ, ਸੱਭਿਆਚਾਰ ਅਤੇ ਸਿੱਖਿਆ ਦੀ ਦੁਨੀਆ ਵਿੱਚ ਇੱਕ ਸਮ੍ਰਿੱਧ ਯੋਗਦਾਨ ਦਿੱਤਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ: ਪ੍ਰਧਾਨ ਮੰਤਰੀ @narendramodi"
*********
ਡੀਐੱਸ/ਏਕੇ
(Release ID: 1905318)
ਵਿਜ਼ੀਟਰ ਕਾਊਂਟਰ : 145
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Punjabi
,
Gujarati
,
Odia
,
Tamil
,
Telugu
,
Kannada
,
Malayalam