ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਫ਼ਿਲਮੀ ਹਸਤੀ ਸ਼੍ਰੀ ਸਤੀਸ਼ ਕੌਸ਼ਿਕ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
Posted On:
09 MAR 2023 12:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਫ਼ਿਲਮੀ ਹਸਤੀ ਸ਼੍ਰੀ ਸਤੀਸ਼ ਕੌਸ਼ਿਕ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪ੍ਰਸਿੱਧ ਫ਼ਿਲਮ ਸ਼ਖ਼ਸੀਅਤ ਸ਼੍ਰੀ ਸਤੀਸ਼ ਕੌਸ਼ਿਕ ਜੀ ਦੇ ਅਚਾਨਕ ਅਕਾਲ ਚਲਾਣੇ ਤੋਂ ਦੁਖ ਹੋਇਆ। ਉਹ ਰਚਨਾਤਮਕ ਪ੍ਰਤਿਭਾ ਦੇ ਧਨੀ ਸਨ, ਜਿਨ੍ਹਾਂ ਨੇ ਆਪਣੇ ਅਦਭੁਤ ਅਦਾਕਾਰੀ ਅਤੇ ਨਿਰਦੇਸ਼ਨ ਨਾਲ ਲੋਕਾਂ ਦਾ ਦਿਲ ਜਿੱਤਿਆ। ਉਨ੍ਹਾਂ ਦੀਆਂ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਦੀਆਂ ਰਹਿਣਗੀਆਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਟੀਐੱਸ
(Release ID: 1905339)
ਵਿਜ਼ੀਟਰ ਕਾਊਂਟਰ : 138
Read this release in:
Kannada
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam