ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ, ਸ਼੍ਰੀ ਏ.ਐੱਮ. ਅਹਿਮਦੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
03 MAR 2023 6:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ, ਸ਼੍ਰੀ ਏ.ਐੱਮ. ਅਹਿਮਦੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਭਾਰਤ ਦੇ ਸਾਬਕਾ ਚੀਫ਼ ਜਸਟਿਸ, ਸ਼੍ਰੀ ਏ.ਐੱਮ. ਅਹਿਮਦੀ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਵਕੀਲ ਅਤੇ ਜੱਜ ਦੇ ਰੂਪ ਵਿੱਚ ਉਨ੍ਹਾਂ ਦਾ ਵਿਸ਼ਿਸ਼ਟ ਕਰੀਅਰ ਰਿਹਾ। ਉਨ੍ਹਾਂ ਨੇ ਸਾਡੀ ਨਿਆਪਾਲਿਕਾ ਨੂੰ ਹੋਰ ਅਧਿਕ ਅਸਰਦਾਰ ਬਣਾਉਣ ਵਿੱਚ ਜ਼ਿਕਰਯੋਗ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
***
ਡੀਐੱਸ/ਟੀਐੱਸ
(रिलीज़ आईडी: 1905566)
आगंतुक पटल : 143
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam