ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੁਬੂ ਨੂੰ ਨਾਇਜੀਰੀਆ ਵਿੱਚ ਰਾਸ਼ਟਰਪਤੀ ਦੀ ਚੋਣ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
03 MAR 2023 3:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੁਬੂ ਨੂੰ ਨਾਇਜੀਰੀਆ ਵਿੱਚ ਰਾਸ਼ਟਰਪਤੀ ਦੀ ਚੋਣ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੈਂ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੁਬੂ ਨੂੰ ਰਾਸ਼ਟਰਪਤੀ ਦੀ ਚੋਣ ਜਿੱਤਣ ‘ਤੇ ਵਧਾਈਆਂ ਦਿੰਦਾ ਹਾਂ। ਤੁਹਾਡੀ ਅਗਵਾਈ ਵਿੱਚ ਭਾਰਤ-ਨਾਇਜੀਰੀਆ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਉਤਸੁਕ ਹਾਂ।”
***
ਡੀਐੱਸ/ਟੀਐੱਸ
(रिलीज़ आईडी: 1905567)
आगंतुक पटल : 110
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam