ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸਤਯਾਬ੍ਰਤ ਮੁਖਰਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
03 MAR 2023 6:16PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਸਤਯਾਬ੍ਰਤ ਮੁਖਰਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸਾਬਕਾ ਕੇਂਦਰੀ ਮੰਤਰੀ ਸ਼੍ਰੀ ਸਤਯਾਬ੍ਰਤ ਮੁਖਰਜੀ ਦੇ ਅਕਾਲ ਚਲਾਣੇ ਤੋਂ ਉਨ੍ਹਾਂ ਨੂੰ ਦੁਖ ਪਹੁੰਚਿਆ ਹੈ। ਉਨ੍ਹਾਂ ਨੇ ਪੱਛਮ ਬੰਗਾਲ ਵਿੱਚ ਭਾਜਪਾ ਨੂੰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਕਾਨੂੰਨੀ ਕੌਸ਼ਲ ਦੇ ਨਾਲ-ਨਾਲ ਬੌਧਿਕ ਕੌਸ਼ਲ ਦੇ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
***
ਡੀਐੱਸ/ਟੀਐੱਸ
(रिलीज़ आईडी: 1905576)
आगंतुक पटल : 90
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam