ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਰਨਾਟਕ ਦੌਰੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

प्रविष्टि तिथि: 12 MAR 2023 9:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਕਰਨਾਟਕ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਸਬੰਧ ਵਿੱਚ ਇੱਕ ਵੀਡੀਓ ਵਿੱਚ ਉੱਥੋਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਕਰਨਾਟਕ ਦੇ ਵਿਸ਼ੇਸ ਦੌਰੇ ਦੀਆਂ ਝਲਕੀਆਂ....ਮਾਂਡਯਾ ਅਤੇ ਧਾਰਵਾੜ ਦੇ ਲੋਕਾਂ ਪਤੀ ਉਨ੍ਹਾਂ ਦੇ ਸਨੇਹ ਅਤੇ ਪਿਆਰ ਦੇ ਲਈ ਆਭਾਰ।”

***

ਡੀਐੱਸ


(रिलीज़ आईडी: 1906286) आगंतुक पटल : 214
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam