ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਾਪੂ ਅਤੇ ਦਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਭ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 12 MAR 2023 11:15AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਪੂ ਅਤੇ ਦਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਭ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਬਾਪੂ ਅਤੇ ਦਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਇਹ ਸਾਡੇ ਦੇਸ਼ ਦੇ ਇਤਿਹਾਸ ਦੀ ਇੱਕ ਮਹੱਤਵਪੂਰਨ ਘਟਨਾ ਸੀ। ਇਸ ਨੂੰ ਅਨਿਆਂ ਦੇ ਵਿਭਿੰਨ ਤਰੀਕਿਆਂ ਦੇ  ਖ਼ਿਲਾਫ਼ ਇੱਕ ਦ੍ਰਿੜ੍ਹ ਪ੍ਰਯਾਸ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ।”

******

ਡੀਐੱਸ/ਐੱਸਐੱਚ 



(Release ID: 1906362) Visitor Counter : 112