Posted On:
13 MAR 2023 1:40PM by PIB Chandigarh
ਤ੍ਰਿਪੁਰਾ ਦੇ ਮੁੱਖ ਮੰਤਰੀ ਪ੍ਰੋਫੈਸਰ (ਡਾ.) ਮਾਣਿਕ ਸਾਹਾ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
ਤ੍ਰਿਪੁਰਾ ਦੇ ਮੁੱਖ ਮੰਤਰੀ ਪ੍ਰੋਫੈਸਰ (ਡਾ.) ਮਾਣਿਕ ਸਾਹਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
***
ਡੀਐੱਸ/ਐੱਸਕੇਐੱਸ