ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਨਾਗਾਲੈਂਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 13 MAR 2023 6:33PM by PIB Chandigarh

ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਉ ਰੀਓ (Shri Neiphiu Rio) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 “ਨਾਗਾਲੈਂਡ ਦੇ ਮੁੱਖ ਮੰਤਰੀ ਸ਼੍ਰੀ @Neiphiu_Rio ਨੇ ਪ੍ਰਧਾਨ ਮੰਤਰੀ @narendramodi  ਨਾਲ ਮੁਲਾਕਾਤ ਕੀਤੀ।”

*****

ਡੀਐੱਸ/ਐਸਟੀ


(रिलीज़ आईडी: 1906681) आगंतुक पटल : 146
इस विज्ञप्ति को इन भाषाओं में पढ़ें: Kannada , English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Malayalam