ਪ੍ਰਧਾਨ ਮੰਤਰੀ ਦਫਤਰ

ਮੇਘਾਲਿਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 13 MAR 2023 6:09PM by PIB Chandigarh

ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੋਨਰਾਡ ਕੇ. ਸੰਗਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

“ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ @SangmaConrad  ਨੇ ਪ੍ਰਧਾਨ ਮੰਤਰੀ @narendramodi  ਨਾਲ ਮੁਲਾਕਾਤ ਕੀਤੀ।”

 

*****

ਡੀਐੱਸ



(Release ID: 1906683) Visitor Counter : 102