ਪ੍ਰਧਾਨ ਮੰਤਰੀ ਦਫਤਰ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 14 MAR 2023 8:03PM by PIB Chandigarh

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 “ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ (@myogiadityanath) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

*****

ਡੀਐੱਸ/ਐੱਸਟੀ



(Release ID: 1907154) Visitor Counter : 66