ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਹਰਦੀਪ ਸਿੰਘ ਪੁਰੀ ਦਾ ਲੇਖ ਸਾਂਝਾ ਕੀਤਾ

Posted On: 14 MAR 2023 7:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਦੁਆਰਾ ਲਿਖਿਤ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ (@HardeepSPuri) ਨੇ ਇਹ ਦੱਸਿਆ ਹੈ ਕਿ ਕਿਵੇਂ ਅੰਮ੍ਰਿਤ ਕਾਲ ਵਿੱਚ ਪਰੰਪਰਾਗਤ ਈਧਣਾਂ ਦੇ ਨਾਲ-ਨਾਲ ਅਖੁੱਟ ਊਰਜਾ ਭਾਰਤ ਦੀ ਊਰਜਾ ਸੁਰੱਖਿਆ ਦੇ ਲਈ ਅਹਿਮ ਹੋਵੇਗੀ.....ਜ਼ਰੂਰ ਪੜ੍ਹੋ!

***

ਡੀਐੱਸ/ਏਕੇ


(Release ID: 1907156) Visitor Counter : 111