ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਬੈਂਕਿੰਗ ਪੁਰਸਕਾਰ 2023 ਵਿੱਚ ‘ਗਵਰਨਰ ਆਵ੍ ਦ ਈਅਰ’ ਪੁਰਸਕਾਰ ਦੇ ਲਈ ਆਰਬੀਆਈ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ਵਧਾਈਆਂ ਦਿੱਤੀਆਂ
Posted On:
17 MAR 2023 6:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬੈਂਕਿੰਗ ਪੁਰਸਕਾਰ 2023 ਵਿੱਚ ‘ਗਵਰਨਰ ਆਵ੍ ਦ ਈਅਰ’ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ’ਤੇ ਆਰਬੀਆਈ ਗਵਰਨਰ, ਸ਼੍ਰੀ ਸ਼ਕਤੀਕਾਂਤ ਦਾਸ ਨੂੰ ਵਧਾਈਆਂ ਦਿੱਤੀਆਂ ਹਨ।
ਸੀਐੱਨਬੀਸੀ ਟੀਵੀ18 ਦੀ ਖ਼ਬਰ ਸਾਂਝੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਇਹ ਸਾਡੇ ਦੇਸ਼ ਦੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਭਾਰਤੀ ਰਿਜ਼ਰਵ ਬੈਂਕ ਗਵਰਨਰ (@RBI Governor), ਸ਼੍ਰੀ ਸ਼ਕਤੀਕਾਂਤ ਦਾਸ ਜੀ ਨੂੰ ਕੇਂਦਰੀ ਬੈਂਕਿੰਗ ਪੁਰਸਕਾਰ 2023 ਵਿੱਚ ‘ਗਵਰਨਰ ਆਵ੍ ਦ ਈਅਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਧਾਈਆਂ।”
***
ਡੀਐੱਸ/ਐੱਸਟੀ
(Release ID: 1908031)
Visitor Counter : 118
Read this release in:
Malayalam
,
English
,
Urdu
,
Hindi
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada