ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 20 MAR 2023 9:12AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.65 ਕਰੋੜ (95.20 ਕਰੋੜ ਦੂਸਰੀ ਡੋਜ਼ ਅਤੇ 22.86 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

 

ਬੀਤੇ 24 ਘੰਟਿਆਂ ਵਿੱਚ 1,246 ਟੀਕੇ ਲਗਾਏ ਗਏ

 

ਭਾਰਤ ਵਿੱਚ ਵਰਤਮਾਨ ਵਿੱਚ 6,350 ਐਕਟਿਵ ਕੇਸ ਹਨ।

 

ਐਕਟਿਵ ਕੇਸ 0.01% ਹਨ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ 98.8% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 479 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,59,182  ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 918 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (2.08%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.86%) ਹੈ।

 

 ਹੁਣ ਤੱਕ ਕੁੱਲ  92.03 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 44, 225 ਟੈਸਟ ਕੀਤੇ ਗਏ।

 

****

MV

HFW/COVID States data/20thMar2023/1


(Release ID: 1908786) Visitor Counter : 117