ਪ੍ਰਧਾਨ ਮੰਤਰੀ ਦਫਤਰ
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
17 MAR 2023 5:48PM by PIB Chandigarh
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ.ਐੱਸ ਜਗਨ ਮੋਹਨ ਰੈੱਡੀ (@ ysjagan) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@ narendramodi) ਨਾਲ ਮੁਲਾਕਾਤ ਕੀਤੀ।“
***
ਡੀਐੱਸ/ਐੱਸਐੱਚ
(Release ID: 1908793)
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam