ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੰਦੌਸੀ ਅਤੇ ਸਿਕੰਦਰਾਬਾਦ ਦੇ ਪੀੜਿਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ
प्रविष्टि तिथि:
17 MAR 2023 8:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦੌਸੀ ਅਤੇ ਸਿਕੰਦਰਾਬਾਦ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ;
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨੇ ਚੰਦੌਸੀ ਅਤੇ ਸਿਕੰਦਰਾਬਾਦ ਵਿੱਚ ਹੋਈਆਂ ਤ੍ਰਾਸਦੀਆਂ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।“
***
ਡੀਐੱਸ/ਐੱਸਐੱਚ
(रिलीज़ आईडी: 1908809)
आगंतुक पटल : 160
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam