ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਦਾ ਲਾਭ ਉਠਾਉਣ ਦੇ ਲਈ ਸਿਰਸਾ ਦੇ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ

प्रविष्टि तिथि: 19 MAR 2023 8:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਦੇ ਲਾਭਾਂ ਨੂੰ ਪ੍ਰਦਰਸ਼ਿਤ ਕਰਨ ਦੇ ਲਈ ਸਿਰਸਾ ਦੇ ਕਿਸਾਨਾਂ ਦੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰਯਾਸ ਮਹਿਲਾ ਸਸ਼ਕਤੀਕਰਣ ਦਾ ਪ੍ਰਤੀਕ ਹੈ।

ਪ੍ਰਧਾਨ ਮੰਤਰੀ ਸਥਾਨਕ ਕਿਸਾਨਾਂ ਦੁਆਰਾ ਪੀਐੱਮਐੱਮਐੱਸਵਾਈ ਨੂੰ ਅਪਣਾਉਣ ਬਾਰੇ ਸਿਰਸਾ ਸਾਂਸਦ, ਸੁਸ਼੍ਰੀ ਸੁਨੀਤਾ ਦੁੱਗਲ ਦੇ ਟਵੀਟ ਥ੍ਰੈੱਡ ਦਾ ਜਵਾਬ  ਦੇ ਰਹੇ ਸਨ।

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਕੀਤਾ :

 “ਸਿਰਸਾ ਵਿੱਚ ਸਾਡੇ ਕਿਸਾਨ ਭਾਈਆਂ -ਭੈਣਾਂ ਦਾ ਇਹ ਪ੍ਰਯਾਸ ਜਿੱਥੇ ਪੀਐੱਮ ਮਤਸਯ ਸੰਪਦਾ ਯੋਜਨਾ  ਦੇ ਲਾਭਾਂ ਨੂੰ ਸਾਹਮਣੇ ਲਿਆਉਂਦਾ ਹੈ,  ਉੱਥੇ ਹੀ ਇਹ ਮਹਿਲਾ ਸਸ਼ਕਤੀਕਰਣ ਦਾ ਵੀ ਇੱਕ ਪ੍ਰਤੀਕ ਹੈ।”

***

ਡੀਐੱਸ


(रिलीज़ आईडी: 1908849) आगंतुक पटल : 184
इस विज्ञप्ति को इन भाषाओं में पढ़ें: Kannada , English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Malayalam