ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 19 MAR 2023 7:33PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

ਮੈਂ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਨਮਨ ਕਰਦਾ ਹਾਂ। ਅਸਮਾਨਤਾ ਨੂੰ ਦੂਰ ਕਰਨ ਅਤੇ ਆਪਸੀ ਸਦਭਾਵ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੀ ਅਸਾਧਾਰਣ ਭੂਮਿਕਾ ਰਹੀ ਹੈ। ਉਨ੍ਹਾਂ ਨੇ ਸਮਾਜਿਕ ਨਿਆਂ ਤੇ ਜ਼ੋਰ ਦਿੱਤਾ ਅਤੇ ਲੋਕਾਂ ਦੇ ਦਰਮਿਆਨ ਸਿੱਖਿਆ ਦੇ ਪ੍ਰਸਾਰ ਦੇ ਲਈ ਕਾਰਜ ਕੀਤਾ। ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਾਂਗੇ।

***

 

ਡੀਐੱਸ/ਟੀਐੱਸ(Release ID: 1908853) Visitor Counter : 102