ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੁਆਰਾ ਆਯੋਜਿਤ ਉਗਾਦਿ ਸਮਾਰੋਹ ਵਿੱਚ ਹਿੱਸਾ ਲਿਆ

प्रविष्टि तिथि: 21 MAR 2023 9:41AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ  ਦੁਆਰਾ ਆਯੋਜਿਤ ਉਗਾਦਿ ਸਮਾਰੋਹ ਵਿੱਚ ਹਿੱਸਾ ਲਿਆ ਹੈ ।

ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ ਇੱਕ ਟਵੀਟ ਦੇ ਜਵਾਬ ਵਿੱਚ,  ਪ੍ਰਧਾਨ ਮੰਤਰੀ ਨੇ ਕਿਹਾ;

ਸਾਡੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ ਵੈਂਕਈਆ ਨਾਇਡੂ (@ MVenkaiahNaidu) ਗਾਰੂ ਦੁਆਰਾ ਆਯੋਜਿਤ ਉਗਾਦਿ ਸਮਾਰੋਹ ਵਿੱਚ ਸ਼ਾਮਲ ਹੋ ਕੇ ਖੁਸ਼ੀ ਹੋਈ। ਦਹਾਕਿਆਂ ਤੋਂ ਉਨ੍ਹਾਂ ਨੂੰ ਜਾਣਨ ਦੇ ਬਾਅਦਮੈਂ ਸੰਸਕ੍ਰਿਤੀ ਦੇ ਪ੍ਰਤੀ ਉਨ੍ਹਾਂ ਦੇ ਲਗਾਅ ਅਤੇ ਉਸ ਉਤਸ਼ਾਹ ਨੂੰ ਦੇਖਿਆ ਹੈ ਜਿਸ ਦੇ ਨਾਲ ਉਹ ਮਹੱਤਵਪੂਰਨ ਤਿਉਹਾਰਾਂ ਨੂੰ ਮਨਾਉਂਦੇ ਹਨ।

 

***

ਡੀਐੱਸ/ਐੱਸਐੱਚ


(रिलीज़ आईडी: 1909146) आगंतुक पटल : 174
इस विज्ञप्ति को इन भाषाओं में पढ़ें: Kannada , English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Malayalam