ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨਵ ਸਮਵਸਤਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 22 MAR 2023 11:01AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵ ਸਮਵਸਤਰ ਦੇ ਅਵਸਰ ’ਤੇ ਸਭ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਦੇਸ਼ਵਾਸੀਆਂ ਨੂੰ ਨਵ ਸਮਵਸਤਰ ਦੀਆਂ ਅਸੀਮ ਸ਼ੁਭਕਾਮਨਾਵਾਂ।”

***

ਡੀਐੱਸ/ਟੀਐੱਸ



(Release ID: 1909554) Visitor Counter : 88