ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਵਰੇਹ ਦੀਆਂ ਵਧਾਈਆਂ ਦਿੱਤੀਆਂ

Posted On: 22 MAR 2023 10:53AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰੇਹ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਨਵਰੇਹ ਦੇ ਵਿਸ਼ੇਸ਼ ਅਵਸਰ ‘ਤੇ ਮੇਰੀਆਂ ਸ਼ੁਭਕਾਮਨਾਵਾਂ।”

 

************

ਡੀਐੱਸ/ਟੀਐੱਸ


(Release ID: 1909563) Visitor Counter : 98