ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਜਿਬੁ ਚੇਰੋਬਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 22 MAR 2023 10:57AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਜਿਬੁ ਚੇਰੋਬਾ ਦੇ ਅਵਸਰ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਾਜਿਬੁ ਚੇਰੋਬਾ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਨਵਾਂ ਵਰ੍ਹਾ ਤੁਹਾਡੇ ਲਈ ਮੰਗਲਮਯ ਹੋਵੇ।”

*********


ਡੀਐੱਸ/ਟੀਐੱਸ



(Release ID: 1909584) Visitor Counter : 79