ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 23 MAR 2023 9:46AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਡਾ. ਰਾਮ ਮਨੋਹਰ ਲੋਹੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਉਹ ਇੱਕ ਮਹਾਨ ਬੁੱਧੀਜੀਵੀ ਅਤੇ ਉੱਘੇ ਚਿੰਤਕ ਸਨ, ਜਿਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਅਤੇ ਬਾਅਦ ਵਿੱਚ ਇੱਕ ਸਮਰਪਿਤ ਨੇਤਾ ਦੇ ਨਾਲ-ਨਾਲ ਇੱਕ ਸੰਸਦ-ਮੈਂਬਰ ਦੇ ਰੂਪ ਵਿੱਚ ਵੀ ਅਤਿਅਧਿਕ ਯੋਗਦਾਨ ਦਿੱਤਾ। ਅਸੀਂ ਇੱਕ ਮਜ਼ਬੂਤ ਭਾਰਤ ਦੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੇ ਲਈ ਕੜੀ ਮਿਹਨਤ ਕਰ ਰਹੇ ਹਨ।”

*****

ਡੀਐੱਸ/ਐੱਸਐੱਚ



(Release ID: 1909849) Visitor Counter : 74