ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਾਂਚੀਪੁਰਮ ਵਿੱਚ ਪਟਾਕਾ ਯੂਨਿਟ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ


ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਕਰੀਬੀ ਪਰਿਜਨ ਨੂੰ 2 ਲੱਖ ਰੁਪਏ ਅਤੇ ਜ਼ਖਮੀ ਲੋਕਾਂ ਵਿੱਚ ਹਰੇਕ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ

Posted On: 22 MAR 2023 8:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਂਚੀਪੁਰਮ ਸਥਿਤ ਇੱਕ ਪਟਾਕਾ ਯੂਨਿਟ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਕਰੀਬੀ ਪਰਿਜਨ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਲੋਕਾਂ ਨੂੰ ਹਰੇਕ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ; “ਕਾਂਚੀਪੁਰਮ ਵਿੱਚ ਇੱਕ ਪਟਾਕਾ ਯੂਨਿਟ ਵਿੱਚ ਹੋਈ ਦੁਰਘਟਨਾ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖਮੀ ਲੋਕ ਜਲਦੀ ਠੀਕ ਹੋਣ। ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਕਰੀਬ ਪਰਿਜਨ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀ ਲੋਕਾਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ।

 

 

 

***

ਡੀਐੱਸ/ਟੀਐੱਸ


(Release ID: 1909859) Visitor Counter : 130