ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 23 MAR 2023 9:46AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ਦੇ ਅਵਸਰ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬਲੀਦਾਨ ਨੂੰ ਸਦਾ ਯਾਦ ਰੱਖੇਗਾ। ਇਹ ਮਹਾਨ ਹਨ ਜਿਨ੍ਹਾਂ ਨੇ ਸਾਡੇ ਸੁਤੰਤਰਤਾ ਸੰਗ੍ਰਾਮ ਵਿੱਚ ਆਪਣਾ ਅਦੁੱਤੀ ਯੋਗਦਾਨ ਦਿੱਤਾ।”

***

ਡੀਐੱਸ/ਐੱਸਐੱਚ



(Release ID: 1909861) Visitor Counter : 74