ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸਿਵਲ ਇਨਵੈਸਟੀਚਰ ਸੈਰੇਮਨੀ ਵਿੱਚ ਸ਼ਾਮਲ ਹੋਏ
प्रविष्टि तिथि:
22 MAR 2023 9:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਸਿਵਲ ਇਨਵੈਸਟੀਚਰ ਸੈਰੇਮਨੀ ਵਿੱਚ ਹਿੱਸਾ ਲਿਆ।
“ਰਾਸ਼ਟਰਪਤੀ ਭਵਨ ਵਿੱਚ ਸਿਵਲ ਇਨਵੈਸਟੀਚਰ ਸੈਰੇਮਨੀ ਵਿੱਚ ਹਿੱਸਾ ਲਿਆ, ਜਿੱਥੇ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਇਹ ਉਤਕ੍ਰਿਸ਼ਟ ਉਪਲਬਧੀ ਹਾਸਲ ਕਰਨ ਵਾਲੇ ਵਿਅਕਤੀਆਂ ਦੇ ਦਰਮਿਆਨ ਰਹਿਣ ਦੇ ਲਈ ਪ੍ਰਰੇਣਾਦਾਇਕ ਹੈ, ਜਿਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਖ਼ੁਦ ਨੂੰ ਪ੍ਰਤਿਸ਼ਠਿਤ ਕੀਤਾ ਹੈ ਅਤੇ ਰਾਸ਼ਟਰੀ ਪ੍ਰਗਤੀ ਵਿੱਚ ਯੋਗਦਾਨ ਦਿੱਤਾ ਹੈ।
***
ਡੀਐੱਸ/ਏਕੇ
(रिलीज़ आईडी: 1909869)
आगंतुक पटल : 141
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam