ਪ੍ਰਧਾਨ ਮੰਤਰੀ ਦਫਤਰ
ਸਰਕਾਰ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਪ੍ਰਯਾਸ ਕਰ ਰਹੀ ਹੈ: ਪ੍ਰਧਾਨ ਮੰਤਰੀ
Posted On:
10 MAR 2023 9:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਲੋਕਾਂ ਦੀ ਸੁਵਿਧਾ ਦੇ ਲਈ ਕਨੈਕਟੀਵਿਟੀ ਵਿੱਚ ਸੁਧਾਰ ਲਿਆਉਣ ਦੇ ਲਈ ਲਗਾਤਾਰ ਪ੍ਰਯਾਸ ਕਰ ਰਹੀ ਹੈ।
ਉਡਾਨ ਸਕੀਮ ਕਿਵੇਂ ਹਵਾਈ ਯਾਤਰਾ ਨੂੰ ਆਮ ਨਾਗਰਿਕਾਂ ਦੇ ਲਈ ਉਪਲਬਧ ਅਤੇ ਸੁਲਭ ਬਣਾ ਰਹੀ ਹੈ, ਇਸ ਬਾਬਤ ਸਾਂਸਦ ਸ਼੍ਰੀ ਰਾਜੇਸ਼ ਚੁਡਾਸਮਾ ਦੇ ਇੱਕ ਟਵੀਟ ਦੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਇਹ ਗੱਲ ਕਹੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,
***
ਡੀਐੱਸ
(Release ID: 1909948)
ਵਿਜ਼ੀਟਰ ਕਾਊਂਟਰ : 161
Read this release in:
Urdu
,
Kannada
,
English
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam