ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਯੂਪੀ ਦੇ ਚੰਦੌਸੀ ਵਿੱਚ ਕੋਲਡ ਸਟੋਰੇਜ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
17 MAR 2023 8:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਚੰਦੌਸੀ ਵਿੱਚ ਕੋਲਡ ਸਟੋਰੇਜ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਉੱਤਰ ਪ੍ਰਦੇਸ਼ ਦੇ ਚੰਦੌਸੀ ਵਿੱਚ ਕੋਲਡ ਸਟੋਰੇਜ ਵਿੱਚ ਵਾਪਰਿਆ ਹਾਦਸਾ ਦੁਖਦਾਈ ਹੈ। ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਰਾਜ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਲਈ ਹਰ ਸੰਭਵ ਪ੍ਰਯਾਸ ਕਰ ਰਿਹਾ ਹੈ। ਮੈਂ ਸਾਰੇ ਜ਼ਖਮੀਆਂ ਦੀ ਜਲਦੀ ਤੋਂ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।": ਪ੍ਰਧਾਨ ਮੰਤਰੀ
***********
ਡੀਐੱਸ/ਐੱਸਐੱਚ
(रिलीज़ आईडी: 1909949)
आगंतुक पटल : 165
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam