ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਮਜ਼ਾਨ ਦੀ ਸ਼ੁਰੂਆਤ ’ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 24 MAR 2023 8:26AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੀ ਸ਼ੁਰੂਆਤ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਰਮਜ਼ਾਨ ਦੀ ਸ਼ੁਰੂਆਤ ਦੀਆਂ ਹਾਰਦਿਕ ਸ਼ੁਭਕਾਮਨਾਵਾਂ।”

***

ਡੀਐੱਸ/ਐੱਸਟੀ



(Release ID: 1910266) Visitor Counter : 90