ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਲਈ ਨੀਤੂ ਘਨਘਸ ਨੂੰ ਵਧਾਈਆਂ ਦਿੱਤੀਆਂ

Posted On: 25 MAR 2023 10:36PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਤੂ ਘਨਘਸ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਹਰਦਿਕ ਵਧਾਈਆਂ

ਨੀਤੂ ਘਨਘਸ (@NituGhanghas333)  ਨੂੰ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ । ਭਾਰਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਹੈ।”

 *** *** ***

ਡੀਐੱਸ/ਏਕੇ



(Release ID: 1911076) Visitor Counter : 117