ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਸਵੀਟੀ ਬੂਰਾ ਨੂੰ ਵਧਾਈਆਂ ਦਿੱਤੀਆਂ

Posted On: 25 MAR 2023 10:48PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੁੱਕੇਬਾਜ਼ ਸਵੀਟੀ ਬੂਰਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 " ਸਵੀਟੀ ਬੂਰਾ (@saweetyboora) ਦੁਆਰਾ ਅਸਧਾਰਣ ਪ੍ਰਦਰਸ਼ਨ! ਮਹਿਲਾ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਉਨ੍ਹਾਂ ਦੇ ਗੋਲਡ ਮੈਡਲ ਜਿੱਤਣ ’ਤੇ ਮਾਣ ਹੈ। ਉਨ੍ਹਾਂ ਦੀ ਸਫ਼ਲਤਾ ਕਈ ਉੱਭਰਦੇ ਅਥਲੀਟਾਂ ਨੂੰ ਪ੍ਰੇਰਿਤ ਕਰੇਗੀ।”

***

ਡੀਐੱਸ/ਐੱਸਟੀ



(Release ID: 1911090) Visitor Counter : 128