ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ’ਤੇ ਨਿਕਹਤ ਜ਼ਰੀਨ ਨੂੰ ਵਧਾਈਆਂ ਦਿੱਤੀਆਂ

Posted On: 26 MAR 2023 9:21PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਕਹਤ ਜ਼ਰੀਨ ਨੂੰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਜਿੱਤ ਅਤੇ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਨਿਕਹਤ ਜ਼ਰੀਨ ਨੂੰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਅਤੇ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ। ਉਹ ਇੱਕ ਉਤਕ੍ਰਿਸ਼ਟ ਚੈਂਪੀਅਨ ਹਨ, ਜਿਨ੍ਹਾਂ ਦੀ ਸਫ਼ਲਤਾ ਨੇ ਕਈ ਅਵਸਰਾਂ ’ਤੇ ਭਾਰਤ ਨੂੰ ਮਾਣ ਦਿਵਾਇਆ ਹੈ।”

***

ਡੀਐੱਸ/ਟੀਐੱਸ



(Release ID: 1911419) Visitor Counter : 93