ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 29 MAR 2023 10:29AM by PIB Chandigarh

 ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.65 ਕਰੋੜ (95.20 ਕਰੋੜ ਦੂਸਰੀ ਡੋਜ਼ ਅਤੇ 22.86 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

 ਬੀਤੇ 24 ਘੰਟਿਆਂ ਵਿੱਚ 11,336 ਟੀਕੇ ਲਗਾਏ ਗਏ

ਬੀਤੇ 24 ਘੰਟਿਆਂ ਵਿੱਚ 11,903 ਟੀਕੇ ਲਗਾਏ ਗਏ 

ਐਕਟਿਵ ਕੇਸ 0.03% ਹਨ।

ਰੋਜ਼ਾਨਾ ਪਾਜ਼ਿਟਿਵਿਟੀ ਦਰ 98.78% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,222 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ  ਕੁੱਲ 4,41,66,925  ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,151 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (1.51%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (1.53%) ਹੈ।

ਹੁਣ ਤੱਕ ਕੁੱਲ  92.13 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1, 42, 497 ਟੈਸਟ ਕੀਤੇ ਗਏ।

 

****

MV

HFW/COVID States data/29thMar2023/1



(Release ID: 1911685) Visitor Counter : 87