ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
30 MAR 2023 10:00AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.65 ਕਰੋੜ (95.20 ਕਰੋੜ ਦੂਸਰੀ ਡੋਜ਼ ਅਤੇ 22.86 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 15,784 ਟੀਕੇ ਲਗਾਏ ਗਏ
ਬੀਤੇ 24 ਘੰਟਿਆਂ ਵਿੱਚ 13,509 ਟੀਕੇ ਲਗਾਏ ਗਏ
ਐਕਟਿਵ ਕੇਸ 0.03% ਹਨ।
ਰੋਜ਼ਾਨਾ ਪਾਜ਼ਿਟਿਵਿਟੀ ਦਰ 98.78% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,396 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,68,321 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,016 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (2.73%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (1.71%) ਹੈ।
ਹੁਣ ਤੱਕ ਕੁੱਲ 92.14 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1, 10, 522 ਟੈਸਟ ਕੀਤੇ ਗਏ।
****
MV
HFW/COVID States data/30thMar2023/1
(Release ID: 1912185)
Visitor Counter : 133